Latest News
Call Us for Membership
+91-96530-81481

ਚੇਅਰਮੈਨ ਸ: ਗੁਰਬਖਸ਼ ਸਿੰਘ ਜੀ ਦੀ ਯਾਦ ਵਿਚ ਸਮਾਗਮ

ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਚੌਂਤਾਂ-ਰੋਪੜ ਦੇ ਚੇਅਰਮੈਨ, ਮਿਸ਼ਨਰੀ ਸੇਧਾਂ ਮਾਸਿਕ ਪੱਤ੍ਰਿਕਾ ਦੇ ਐਡੀਟਰ, ਗੁਰਸਿੱਖ ਫੈਮਲੀ ਕਲੱਬ (ਰਜਿ.) ਲੁਧਿਆਣਾ ਦੇ ਮੋਢੀ ਮੈਂਬਰ ਸਰਦਾਰ ਗੁਰਬਖਸ਼ ਸਿੰਘ ਜੀ ਮਿਤੀ 23 ਫਰਵਰੀ 2012 ਨੂੰ ਅਕਾਲ-ਪੁਰਖ ਵਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਨੂੰ ਭੋਗਦਿਆਂ ਸਦੀਵੀਂ ਵਿਛੋੜਾ ਦੇ ਗਏ ਹਨ ।
ਚੇਅਰਮੈਨ ਸਰਦਾਰ ਗੁਰਬਖਸ਼ ਸਿੰਘ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਅਤੇ ਅੰਤਿਮ ਅਰਦਾਸ ਮਿਤੀ 29 ਫਰਵਰੀ 2012 (ਬੁੱਧਵਾਰ) ਨੂੰ ਗੁਰਦੁਆਰਾ ਗੁਰੂ ਤੇਗ ਬਹਾਦੁਰ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਵਿਖੇ ਦੁਪਿਹਰ 1 ਵਜੇ ਤੋਂ 2.30 ਵਜੇ ਤੱਕ ਹੋਵੇਗੀ ।

Leave a Reply

Your email address will not be published. Required fields are marked *

seventeen + three =

Videos

  • Promo-Punjabi Film ‘Kaha Bhuleyo Re

  • Quiz-Kaun Banega Gursikh Pyara

  • Gatka

  • Slok Shekh Farid ji

Males

Females

Website by Pixel Shakers