Latest News
Call Us for Membership
+91-96530-81481

ਗੁਰਮਤਿ ਟ੍ਰੇਨਿੰਗ ਕੈਂਪ

ਸਿੱਖ ਕੌਮ ਦੀ ਨੌ-ਨਿਹਾਲ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਬਹੁਮੁੱਲੇ ਵਿਰਸੇ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਗੁਰਸਿੱਖ ਫੈਮਲੀ ਕਲੱਬ ਵਲੋਂ ਹਰ ਸਾਲ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਸਫਲਾ ਬਣਾਉਣ ਦੇ ਮਨੋਰਥ ਵਜੋਂ ਵੱਖ-ਵੱਖ ਇਲਾਕਿਆਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਂਦੇ ਹਨ । ਇਹ ਕੈਂਪ ਸਕੂਲਾਂ ਅਤੇ ਗੁਰਦੁਆਰਿਆਂ ਚ’ ਲਗਾਏ ਜਾਂਦੇ ਹਨ, ਜਿਹਨਾਂ ਚ’ ਬੱਚਿਆਂ ਨੂੰ ਨੈਤਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਫਿਲਮਾਂ, ਕੁਇਜ਼, ਖੇਡਾਂ ਆਦਿ ਕਰਵਾਈਆਂ ਜਾਂਦੀਆਂ ਹਨ । ਇਹਨਾਂ ਕੈਂਪਾਂ ਚ’ ਹਰ ਸਾਲ ਹਜ਼ਾਰਾਂ ਦੀ ਗਿਣਤੀ ਚ’ ਬੱਚੇ ਬਹੁਮੁੱਲੇ ਸਿੱਖ ਵਿਰਸੇ ਨਾਲ ਜੁੜ ਕੇ ਆਪਣੇ ਜੀਵਨ ਸਫਲਾ ਕਰ ਰਹੇ ਹਨ । ਸੰਗਤ ਦੇ ਸਹਿਯੋਗ ਨਾਲ ਹਰ ਕੈਂਪ ਦੇ ਅੰਤ ਵਿਚ ਬੱਚਿਆਂ ਨੂੰ ਆਕਰਸ਼ਕ ਇਨਾਮ, ਸਰਟੀਫੀਕੇਟ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ ।

 

Related Images:

Videos

  • Promo-Punjabi Film ‘Kaha Bhuleyo Re

  • Quiz-Kaun Banega Gursikh Pyara

  • Gatka

  • Slok Shekh Farid ji

Website by Pixel Shakers